ਦੱਖਣੀ ਕੋਰੀਆ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ

ਦੱਖਣੀ ਕੋਰੀਆ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ

ਸਿਓਲ— ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਦੇ ਸ਼ਹਿਰ ਮਿਰਯਾਂਗ ਦੇ ਹਸਪਤਾਲ 'ਚ ਭਿਆਨਕ ਅੱਗ ਲੱਗ ਗਈ, ਜਿਸ 'ਚ ਝੁਲਸ ਕੇ 31 ਲੋਕਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਸ ਸੰਬੰਧੀ ਜਾਣਕਾਰੀ ਸਥਾਨਕ ਫਾਇਰ ਫਾਈਟਰਜ਼ ਨੇ ਦਿੱਤੀ।